NB: accuracy of the Unicode is not perfect
ਸੂਹੀ ਮਹਲਾ ੫ ॥
ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮਿ੍ਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ®ੋਧ ਲੋਭ ਮੋਹ ਤਜਾਰੀ ॥ ਦਿ੍ੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥